L-1 Physical Fitness
ਅਭਿਆਸ
ਇੱਕ ਅੰਕ ਵਾਲੇ ਪ੍ਰਸ਼ਨ :
1. ਤਾਕਤ ਕਿੰਨੇ ਪ੍ਰਕਾਰ ਦੀ ਹੁੰਦੀ ਹੈ ?
2. ਸਰੀਰਿਕ ਯੋਗਤਾ ਦੇ ਕਿੰਨੇ ਅੰਗ ਹੁੰਦੇ ਹਨ ?
3. ਛੋਟੀ ਦੂਰੀ ਦੀਆਂ ਦੌੜਾਂ ਦੱਸੋ।
4. ਸੁਸਤ ਲਚਕ ਵੱਧ ਹੁੰਦੀ ਹੈ ਜਾਂ ਚੁਸਤ ਲਚਕ ?
ਦੋ ਅੰਕਾਂ ਵਾਲੇ ਪ੍ਰਸ਼ਨ :
5. ਮੱਧ ਸਮੇਂ ਦੀ ਸਹਿਨਸ਼ੀਲਤਾ ਕੀ ਹੈ?
6. ਲੰਮੇ ਸਮੇਂ ਦੀ ਸਹਿਨਸ਼ੀਲਤਾ ਬਾਰੇ ਤੁਸੀਂ ਕੀ ਜਾਣਦੇ ਹੋ ?
7. ਸੁਸਤ ਲਚਕ ਬਾਰੇ ਤੁਸੀਂ ਕੀ ਜਾਣਦੇ ਹੋ ?
ਤਿੰਨ ਅੰਕਾਂ ਵਾਲੇ ਪ੍ਰਸ਼ਨ :
8. ਸ਼ਹਿਨਸ਼ੀਲਤਾ ਨੂੰ ਕਿੰਨੇ ਭਾਗਾਂ ਵਿੱਚ ਵੰਡਿਆ ਗਿਆ ਹੈ ? ਇਹਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਉ।
9. ਹੈਨ ਲਿਖਿਆਂ ਵਿੱਚੋਂ ਕਿਸੇ ਇੱਕ ਡੇ ਨੋਟ ਲਿਖੋ।
(ੳ) ਗਤੀ (ਅ) ਲਚਕ (ਈ ਤਾਲ-ਮੇਲੂ ਯੋਗਤਾ
ਪੰਜ ਅੰਕਾਂ ਵਾਲੇ ਪ੍ਰਸ਼ਨ :
10, ਸਰੀਰਿਕ ਯੋਗਤਾ ਦੀ ਮਹੱਤਤਾ ਬਾਰੇ ਤੁਸੀਂ ਕੀ ਜਾਣਦੇ ਹੋ ? ਵਿਸਥਾਰ ਪੂਰਵਕ ਲਿਖੋ।
11. ਸਰੀਰਿਕ ਯੋਗਤਾ ਦਾ ਅਰਥ ਅਤੇ ਇਸ ਦੀ ਪ੍ਰੀਭਾਸ਼ਾ ਲਿਖੋ ।
12. ਸਰੀਰਿਕ ਯੋਗਤਾ ਨੂੰ ਪ੍ਰਭਾਵਿਤ ਕਰਨ ਵਾਲੇ ਤੱਤਾਂ ਦਾ ਵਿਸਥਾਰਪੂਰਵਕ ਵਰਨਣ ਕਰੋ।