L-3 Occupations and Sports Awards in Physical Education
ਅਭਿਆਸ
ਇੱਕ ਅੰਕ ਵਾਲੇ ਪ੍ਰਸ਼ਨ
1. ਜਦੋਂ ਅੰਗਰੇਜ਼ ਵੱਡੀ ਗਿਣਤੀ ਵਿੱਚ ਭਾਰਤ ਆਏ ਤਾਂ ਉਹਨਾਂ ਨੇ ਆਪਣੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਕਿਹੋ ਜਿਹੇ ਸਕੂਲ ਖੋਲ੍ਹੇ ?
2. ਬੀ.ਪੀ.ਐੱਡ ਦਾ ਕੋਰਸ ਕਿੰਨੇ ਸਾਲਾਂ ਦਾ ਹੈ ?
3. ਸਰੀਰਿਕ ਸਿੱਖਿਆ ਦੀ ਭਾਰਤ ਵਿੱਚ ਹੋਂਦ ਕਦੋਂ ਹੋਈ ?
4. ਐੱਨ ਐੱਸ. ਐੱਨ. ਆਈ. ਐੱਸ. ਦਾ ਪੂਰਾ ਨਾਂ ਕੀ ਹੈ ?
ਦੋ ਅੰਕਾਂ ਵਾਲੇ ਪ੍ਰਸ਼ਨ
5. ਅਰਜੁਨ ਐਵਾਰਡ ਪ੍ਰਾਪਤ ਕਰਨ ਲਈ ਕੀ ਯੋਗਤਾ ਹੋਣੀ ਚਾਹੀਦੀ ਹੈ ?
6. ਸਰਟੀਫਿਕੇਟ ਕੋਰਸ ਇੰਨ ਯੋਗ ਬਾਰੇ ਲਿਖੋ ।
7. ਡਿਪਲੋਮਾ ਇੰਨ ਯੋਗ ਬਾਰੇ ਲਿਖੋ।
8. ਦਰੋਣਾਚਾਰੀਆ ਐਵਾਰਡ ਕਿਸ ਨੂੰ ਦਿੱਤਾ ਜਾਂਦਾ ਹੈ ? ਭਿੰਨ ਅੰਕਾਂ ਵਾਲੇ ਪ੍ਰਸ਼ਨ
9. ਖਿਡਾਰੀਆਂ ਲਈ ਵਿਜ਼ਿਊਥੈਰੇਪਿਸਟ ਦਾ ਕੀ ਰੋਲ ਹੈ ?
10. ਰਾਜੀਵ ਗਾਂਧੀ ਖੇਲ ਰਤਨ ਐਵਾਰਡ ਬਾਰੇ ਲਿਖੋ।
11. ਮਹਾਰਾਜਾ ਰਣਜੀਤ ਸਿੰਘ ਐਵਾਰਡ ਬਾਰੇ ਲਿਖੋ।
ਪੰਜ ਅੰਕਾਂ ਬਾਰੇ ਪ੍ਰਸ਼ਨ
12. ਖੇਡ ਸਿਖਲਾਈ ਕੀ ਹੈ ? ਇਸ ਦੀ ਸੰਖੇਪ ਰੂਪ ਵਿੱਚ ਵਿਆਖਿਆ ਕਰੋ।
13. ਸਰੀਰਿਕ ਸਿੱਖਿਆ ਵਿੱਚ ਕਿੱਤੇ ਅਤੇ ਖੇਡ ਐਵਾਰਡ ਦੀ ਕੀ ਮਹੱਤਤਾ ਹੈ ? ਸਰੀਰਿਕ ਸਿੱਖਿਆ ਦੀ ਭਾਰਤ ਵਿੱਚ ਹੋਂਦ ਬਾਰੇ ਨੋਟ ਲਿਖੋ।
14. ਹੇਠ ਦਰਸਾਏ ਕੌਰਸਾਂ ਲਈ ਕੀ ਯੋਗਤਾ ਚਾਹੀਦੀ ਹੈ ? ਇਹ ਕੋਰਸ ਕਰਨ ਦਾ ਸਮਾਂ ਵੀਜੋ।
(ਉ) ਬੀ.ਪੀ. ਐਂਡ
(ਅ) ਡੀ. ਪੀ. ਐੱਡ
(ਇ) ਸਰਟੀਫਿਕੇਟ ਕੋਰਸ ਇੰਨ ਯੋਗ
(ਸ) ਪੀ.ਐੱਚ.ਡੀ.