L-6 Socialization and psychological Aspects of Physical Education
ਅਭਿਆਸ
ਇੱਕ ਅੰਕ ਵਾਲੇ ਪ੍ਰਸ਼ਨ
1. ਸਮਾਜ ਸ਼ਾਸ਼ਤਰ ਅੰਗਰੇਜ਼ੀ ਦੇ ਕਿਸ ਸ਼ਬਦ ਦਾ ਅਨੁਵਾਦ ਹੈ ?
2. ਕਿਹੜੇ ਦੇਸ ਨੂੰ ਸੈਸਾਰ ਦੀਆਂ ਸਭ ਤੋ ਪੁਰਾਣੀਆਂ ਸੱਭਿਆਤਾਵਾਂ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ।
3. ਕਿਹੜੀ ਖੇਡ ਨੂੰ ਸਭ ਖੇਡਾਂ ਦੀ ਮਾਂ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ।
4. ਸਮਾਜ ਸ਼ਾਸ਼ਤਰ ਕਿਸ ਭਾਸ਼ਾ ਦਾ ਸ਼ਬਦ ਹੈ।
ਦੋ ਅੰਕਾਂ ਵਾਲੇ ਪ੍ਰਸ਼ਨ
5. ਸਮਾਜ ਸ਼ਾਸ਼ਤਰ ਦੀ ਪਰਿਭਾਸ਼ਾ ਦਿਉ।
6. ਸਮਾਜ ਸ਼ਾਸ਼ਤਰ ਦਾ ਕੀ ਅਰਥ ਹੈ ?
7. ਆਪਸੀ ਭਾਈਚਾਰੇ ਦੀ ਸਾਂਝ ਬਾਰੇ ਲਿਖੋ।
ਤਿਨ ਅੰਕਾਂ ਵਾਲੇ ਪ੍ਰਸ਼ਨ
8. ਮਾਨਸਿਕ ਅਤੇ ਸਰੀਰਿਕ ਤਣਾਅ ਤੋਂ ਛੁਟਕਾਰਾ ਕਿਵੇਂ ਪਾਇਆ ਜਾ ਸਕਦਾ ਹੈ ?
9. ਸਮਾਜਿਕ ਭਾਵਨਾ ਦਾ ਵਿਕਾਸ ਕਿਵੇਂ ਹੁੰਦਾ ਹੈ ?
10. ਰਾਸ਼ਟਰੀ ਏਕਤਾ ਵਿੱਚ ਖੇਡਾਂ ਦਾ ਕੀ ਯੋਗਦਾਨ ਹੈ ?
11. ਹੇਠ ਲਿਖਿਆਂ ਵਿੱਚੋਂ ਕਿਸੇ ਇੱਕ 'ਤੇ ਨੋਟ ਲਿਖੋਂ ?
(ਉ) ਵਿੱਦਿਅਕ ਅਦਾਰਾ
(ਅ) ਮਿੱਤਰ ਮੰਡਲੀ
(ਏ) ਅਗਵਾਈ ਦਾ ਵਿਕਾਸ
(ਸ) ਉੱਚਿਤ ਖੇਡਾਂ ਦੀ ਚੋਣ
ਪੰਜ ਅੰਕਾਂ ਵਾਲੇ ਪ੍ਰਸ਼ਨ
11. ਸਿੱਖਣਾ ਕੀ ਹੈ ? ਇਸ ਦੀ ਪਰਿਭਾਸ਼ਾ ਅਤੇ ਨਿਯਮਾਂ ਦਾ ਵਰਨਣ ਕਰੋ।
12. ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਬਾਰੇ ਤੁਸੀਂ ਕੀ ਜਾਣਦੇ ਹੋ ? ਵਿਸਥਾਰਪੂਰਵਕ ਲਿਖੋ।
13. ਮਨੋਵਿਗਿਆਨ ਦਾ ਕੀ ਅਰਥ ਹੈ ? ਖੇਡਾਂ ਵਿੱਚ ਮਨੋਵਿਗਿਆਨ ਦਾ ਕੀ ਮਹੱਤਵ ਹੈ ?